ਅਰ-ਰਹਮਾਨ · 47/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٤٧
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
🎧 ਸੁਣੋ

📜 ਆਇਤ 45-49 — ਅਰ-ਰਹਮਾਨ

45فَبِأَيِّ آلَاءِ رَبِّكُمَا تُكَذِّبَانِ
45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
46وَلِمَنْ خَافَ مَقَامَ رَبِّهِ جَنَّتَانِ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1
47فَبِأَيِّ آلَاءِ رَبِّكُمَا تُكَذِّبَانِ
47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
48ذَوَاتَا أَفْنَانٍ
48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।
49فَبِأَيِّ آلَاءِ رَبِّكُمَا تُكَذِّبَانِ
49਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
47ਆਇਤ

ਅਨੁਵਾਦ — ਅਰ-ਰਹਮਾਨ 47

ਸੂਰਾ ਅਰ-ਰਹਮਾਨ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ…

ਸੂਰਾ ਆਇਤ 47/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 45–49. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers