ਅਰ-ਰਹਮਾਨ · 48/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
ذَوَاتَا أَفْنَانٍ ۝٤٨
Zawaataaa afnaan
📖 ਪੰਜਾਬੀ ਵਿੱਚ
48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਰ-ਰਹਮਾਨ

46وَلِمَنْ خَافَ مَقَامَ رَبِّهِ جَنَّتَانِ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1
47فَبِأَيِّ آلَاءِ رَبِّكُمَا تُكَذِّبَانِ
47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
48ذَوَاتَا أَفْنَانٍ
48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।
49فَبِأَيِّ آلَاءِ رَبِّكُمَا تُكَذِّبَانِ
49਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
50فِيهِمَا عَيْنَانِ تَجْرِيَانِ
50਼ ੳਹਨਾਂ ਦੋਵੇਂ ਬਾਗ਼ਾਂ ਵਿਚ ਦੋ ਚਸ਼ਮੇਂ ਵਗਦੇ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
48ਆਇਤ

ਅਨੁਵਾਦ — ਅਰ-ਰਹਮਾਨ 48

ਸੂਰਾ ਅਰ-ਰਹਮਾਨ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।

ਸੂਰਾ ਆਇਤ 48/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers