ਅਰ-ਰਹਮਾਨ · 5/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
الشَّمْسُ وَالْقَمَرُ بِحُسْبَانٍ ۝٥
Ashshamsu walqamaru bihusbaan
📖 ਪੰਜਾਬੀ ਵਿੱਚ
5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਰ-ਰਹਮਾਨ

3خَلَقَ الْإِنسَانَ
3਼ ਉਸੇ ਨੇ ਮਨੁੱਖ ­ਨੂੰ ਪੈਦਾ ਕੀਤਾ।
4عَلَّمَهُ الْبَيَانَ
4਼ ਉਸੇ ਨੇ ਬੋਲਣਾ ਸਿਖਾਇਆ।
5الشَّمْسُ وَالْقَمَرُ بِحُسْبَانٍ
5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।
6وَالنَّجْمُ وَالشَّجَرُ يَسْجُدَانِ
6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।
7وَالسَّمَاءَ رَفَعَهَا وَوَضَعَ الْمِيزَانَ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
5ਆਇਤ

ਅਨੁਵਾਦ — ਅਰ-ਰਹਮਾਨ 5

ਸੂਰਾ ਅਰ-ਰਹਮਾਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।

ਸੂਰਾ ਆਇਤ 5/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers