ਅਰ-ਰਹਮਾਨ · 52/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فِيهِمَا مِن كُلِّ فَاكِهَةٍ زَوْجَانِ ۝٥٢
Feehimaa min kulli faakihatin zawjaan
📖 ਪੰਜਾਬੀ ਵਿੱਚ
52਼ ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਰ-ਰਹਮਾਨ

50فِيهِمَا عَيْنَانِ تَجْرِيَانِ
50਼ ੳਹਨਾਂ ਦੋਵੇਂ ਬਾਗ਼ਾਂ ਵਿਚ ਦੋ ਚਸ਼ਮੇਂ ਵਗਦੇ ਹਨ।
51فَبِأَيِّ آلَاءِ رَبِّكُمَا تُكَذِّبَانِ
51਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
52فِيهِمَا مِن كُلِّ فَاكِهَةٍ زَوْجَانِ
52਼ ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ ਹੋਣਗੀਆਂ।
53فَبِأَيِّ آلَاءِ رَبِّكُمَا تُكَذِّبَانِ
53਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
54مُتَّكِئِينَ عَلَىٰ فُرُشٍ بَطَائِنُهَا مِنْ إِسْتَبْرَقٍ ۚ وَجَنَى الْجَنَّتَيْنِ دَانٍ
54਼ ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
52ਆਇਤ

ਅਨੁਵਾਦ — ਅਰ-ਰਹਮਾਨ 52

ਸੂਰਾ ਅਰ-ਰਹਮਾਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ…

ਸੂਰਾ ਆਇਤ 52/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers