ਅਰ-ਰਹਮਾਨ · 55/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٥٥
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
55਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਰ-ਰਹਮਾਨ

53فَبِأَيِّ آلَاءِ رَبِّكُمَا تُكَذِّبَانِ
53਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
54مُتَّكِئِينَ عَلَىٰ فُرُشٍ بَطَائِنُهَا مِنْ إِسْتَبْرَقٍ ۚ وَجَنَى الْجَنَّتَيْنِ دَانٍ
54਼ ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ।
55فَبِأَيِّ آلَاءِ رَبِّكُمَا تُكَذِّبَانِ
55਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
56فِيهِنَّ قَاصِرَاتُ الطَّرْفِ لَمْ يَطْمِثْهُنَّ إِنسٌ قَبْلَهُمْ وَلَا جَانٌّ
56਼ ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ।
57فَبِأَيِّ آلَاءِ رَبِّكُمَا تُكَذِّبَانِ
57਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
55ਆਇਤ

ਅਨੁਵਾਦ — ਅਰ-ਰਹਮਾਨ 55

ਸੂਰਾ ਅਰ-ਰਹਮਾਨ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 55/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers