ਅਰ-ਰਹਮਾਨ · 58/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
كَأَنَّهُنَّ الْيَاقُوتُ وَالْمَرْجَانُ ۝٥٨
ka annahunnal yaaqootu wal marjaan
📖 ਪੰਜਾਬੀ ਵਿੱਚ
58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਰ-ਰਹਮਾਨ

56فِيهِنَّ قَاصِرَاتُ الطَّرْفِ لَمْ يَطْمِثْهُنَّ إِنسٌ قَبْلَهُمْ وَلَا جَانٌّ
56਼ ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ।
57فَبِأَيِّ آلَاءِ رَبِّكُمَا تُكَذِّبَانِ
57਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
58كَأَنَّهُنَّ الْيَاقُوتُ وَالْمَرْجَانُ
58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।
59فَبِأَيِّ آلَاءِ رَبِّكُمَا تُكَذِّبَانِ
59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
60هَلْ جَزَاءُ الْإِحْسَانِ إِلَّا الْإِحْسَانُ
60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
58ਆਇਤ

ਅਨੁਵਾਦ — ਅਰ-ਰਹਮਾਨ 58

ਸੂਰਾ ਅਰ-ਰਹਮਾਨ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।

ਸੂਰਾ ਆਇਤ 58/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers