ਅਰ-ਰਹਮਾਨ · 59/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٥٩
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਰ-ਰਹਮਾਨ

57فَبِأَيِّ آلَاءِ رَبِّكُمَا تُكَذِّبَانِ
57਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
58كَأَنَّهُنَّ الْيَاقُوتُ وَالْمَرْجَانُ
58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।
59فَبِأَيِّ آلَاءِ رَبِّكُمَا تُكَذِّبَانِ
59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
60هَلْ جَزَاءُ الْإِحْسَانِ إِلَّا الْإِحْسَانُ
60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।
61فَبِأَيِّ آلَاءِ رَبِّكُمَا تُكَذِّبَانِ
61਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
59ਆਇਤ

ਅਨੁਵਾਦ — ਅਰ-ਰਹਮਾਨ 59

ਸੂਰਾ ਅਰ-ਰਹਮਾਨ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 59/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers