ਅਰ-ਰਹਮਾਨ · 6/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَالنَّجْمُ وَالشَّجَرُ يَسْجُدَانِ ۝٦
Wannajmu washshajaru yasjudan
📖 ਪੰਜਾਬੀ ਵਿੱਚ
6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਰ-ਰਹਮਾਨ

4عَلَّمَهُ الْبَيَانَ
4਼ ਉਸੇ ਨੇ ਬੋਲਣਾ ਸਿਖਾਇਆ।
5الشَّمْسُ وَالْقَمَرُ بِحُسْبَانٍ
5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।
6وَالنَّجْمُ وَالشَّجَرُ يَسْجُدَانِ
6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।
7وَالسَّمَاءَ رَفَعَهَا وَوَضَعَ الْمِيزَانَ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।
8أَلَّا تَطْغَوْا فِي الْمِيزَانِ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
6ਆਇਤ

ਅਨੁਵਾਦ — ਅਰ-ਰਹਮਾਨ 6

ਸੂਰਾ ਅਰ-ਰਹਮਾਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।

ਸੂਰਾ ਆਇਤ 6/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers