ਅਰ-ਰਹਮਾਨ · 60/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
هَلْ جَزَاءُ الْإِحْسَانِ إِلَّا الْإِحْسَانُ ۝٦٠
Hal jazaaa`ul ihsaani illal ihsaan
📖 ਪੰਜਾਬੀ ਵਿੱਚ
60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਰ-ਰਹਮਾਨ

58كَأَنَّهُنَّ الْيَاقُوتُ وَالْمَرْجَانُ
58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।
59فَبِأَيِّ آلَاءِ رَبِّكُمَا تُكَذِّبَانِ
59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
60هَلْ جَزَاءُ الْإِحْسَانِ إِلَّا الْإِحْسَانُ
60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।
61فَبِأَيِّ آلَاءِ رَبِّكُمَا تُكَذِّبَانِ
61਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
62وَمِن دُونِهِمَا جَنَّتَانِ
62਼ ਇਹਨਾਂ ਦੋ ਬਾਗ਼ਾਂ ਤੋਂ ਛੁੱਟ ਦੋ ਬਾਗ਼ ਹੋਰ ਵੀ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
60ਆਇਤ

ਅਨੁਵਾਦ — ਅਰ-ਰਹਮਾਨ 60

ਸੂਰਾ ਅਰ-ਰਹਮਾਨ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।

ਸੂਰਾ ਆਇਤ 60/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers