ਅਰ-ਰਹਮਾਨ · 64/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
مُدْهَامَّتَانِ ۝٦٤
Mudhaaammataan
📖 ਪੰਜਾਬੀ ਵਿੱਚ
64਼ ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।

🎧 ਸੁਣੋ


📜 ਆਇਤ 62-66 — ਸੂਰਾ ਅਰ-ਰਹਮਾਨ

62وَمِن دُونِهِمَا جَنَّتَانِ
62਼ ਇਹਨਾਂ ਦੋ ਬਾਗ਼ਾਂ ਤੋਂ ਛੁੱਟ ਦੋ ਬਾਗ਼ ਹੋਰ ਵੀ ਹਨ।
63فَبِأَيِّ آلَاءِ رَبِّكُمَا تُكَذِّبَانِ
63਼ ਫੇਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
64مُدْهَامَّتَانِ
64਼ ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।
65فَبِأَيِّ آلَاءِ رَبِّكُمَا تُكَذِّبَانِ
65਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
66فِيهِمَا عَيْنَانِ نَضَّاخَتَانِ
66਼ ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
64ਆਇਤ

ਅਨੁਵਾਦ — ਅਰ-ਰਹਮਾਨ 64

ਸੂਰਾ ਅਰ-ਰਹਮਾਨ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।

ਸੂਰਾ ਆਇਤ 64/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 62–66. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers