ਅਰ-ਰਹਮਾਨ · 65/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٦٥
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
65਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
🎧 ਸੁਣੋ

📜 ਆਇਤ 63-67 — ਅਰ-ਰਹਮਾਨ

63فَبِأَيِّ آلَاءِ رَبِّكُمَا تُكَذِّبَانِ
63਼ ਫੇਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
64مُدْهَامَّتَانِ
64਼ ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।
65فَبِأَيِّ آلَاءِ رَبِّكُمَا تُكَذِّبَانِ
65਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
66فِيهِمَا عَيْنَانِ نَضَّاخَتَانِ
66਼ ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ।
67فَبِأَيِّ آلَاءِ رَبِّكُمَا تُكَذِّبَانِ
67਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
65ਆਇਤ

ਅਨੁਵਾਦ — ਅਰ-ਰਹਮਾਨ 65

ਸੂਰਾ ਅਰ-ਰਹਮਾਨ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ…

ਸੂਰਾ ਆਇਤ 65/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers