ਅਰ-ਰਹਮਾਨ · 68/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فِيهِمَا فَاكِهَةٌ وَنَخْلٌ وَرُمَّانٌ ۝٦٨
Feehimaa faakihatunw wa nakhlunw wa rummaan
📖 ਪੰਜਾਬੀ ਵਿੱਚ
68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਰ-ਰਹਮਾਨ

66فِيهِمَا عَيْنَانِ نَضَّاخَتَانِ
66਼ ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ।
67فَبِأَيِّ آلَاءِ رَبِّكُمَا تُكَذِّبَانِ
67਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
68فِيهِمَا فَاكِهَةٌ وَنَخْلٌ وَرُمَّانٌ
68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।
69فَبِأَيِّ آلَاءِ رَبِّكُمَا تُكَذِّبَانِ
69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
70فِيهِنَّ خَيْرَاتٌ حِسَانٌ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
68ਆਇਤ

ਅਨੁਵਾਦ — ਅਰ-ਰਹਮਾਨ 68

ਸੂਰਾ ਅਰ-ਰਹਮਾਨ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ…

ਸੂਰਾ ਆਇਤ 68/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers