ਅਰ-ਰਹਮਾਨ · 69/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٦٩
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
🎧 ਸੁਣੋ

📜 ਆਇਤ 67-71 — ਅਰ-ਰਹਮਾਨ

67فَبِأَيِّ آلَاءِ رَبِّكُمَا تُكَذِّبَانِ
67਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
68فِيهِمَا فَاكِهَةٌ وَنَخْلٌ وَرُمَّانٌ
68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।
69فَبِأَيِّ آلَاءِ رَبِّكُمَا تُكَذِّبَانِ
69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
70فِيهِنَّ خَيْرَاتٌ حِسَانٌ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।
71فَبِأَيِّ آلَاءِ رَبِّكُمَا تُكَذِّبَانِ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
69ਆਇਤ

ਅਨੁਵਾਦ — ਅਰ-ਰਹਮਾਨ 69

ਸੂਰਾ ਅਰ-ਰਹਮਾਨ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 69/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 67–71. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers