ਅਰ-ਰਹਮਾਨ · 7/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَالسَّمَاءَ رَفَعَهَا وَوَضَعَ الْمِيزَانَ ۝٧
Wassamaaa`a rafa`ahaa wa wada`al Meezan
📖 ਪੰਜਾਬੀ ਵਿੱਚ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਰ-ਰਹਮਾਨ

5الشَّمْسُ وَالْقَمَرُ بِحُسْبَانٍ
5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।
6وَالنَّجْمُ وَالشَّجَرُ يَسْجُدَانِ
6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।
7وَالسَّمَاءَ رَفَعَهَا وَوَضَعَ الْمِيزَانَ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।
8أَلَّا تَطْغَوْا فِي الْمِيزَانِ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।
9وَأَقِيمُوا الْوَزْنَ بِالْقِسْطِ وَلَا تُخْسِرُوا الْمِيزَانَ
9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
7ਆਇਤ

ਅਨੁਵਾਦ — ਅਰ-ਰਹਮਾਨ 7

ਸੂਰਾ ਅਰ-ਰਹਮਾਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ…

ਸੂਰਾ ਆਇਤ 7/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers