ਅਰ-ਰਹਮਾਨ · 70/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فِيهِنَّ خَيْرَاتٌ حِسَانٌ ۝٧٠
Feehinna khairaatun hisaan
📖 ਪੰਜਾਬੀ ਵਿੱਚ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਰ-ਰਹਮਾਨ

68فِيهِمَا فَاكِهَةٌ وَنَخْلٌ وَرُمَّانٌ
68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।
69فَبِأَيِّ آلَاءِ رَبِّكُمَا تُكَذِّبَانِ
69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
70فِيهِنَّ خَيْرَاتٌ حِسَانٌ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।
71فَبِأَيِّ آلَاءِ رَبِّكُمَا تُكَذِّبَانِ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
72حُورٌ مَّقْصُورَاتٌ فِي الْخِيَامِ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
70ਆਇਤ

ਅਨੁਵਾਦ — ਅਰ-ਰਹਮਾਨ 70

ਸੂਰਾ ਅਰ-ਰਹਮਾਨ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ…

ਸੂਰਾ ਆਇਤ 70/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers