ਅਰ-ਰਹਮਾਨ · 71/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٧١
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

🎧 ਸੁਣੋ


📜 ਆਇਤ 69-73 — ਅਰ-ਰਹਮਾਨ

69فَبِأَيِّ آلَاءِ رَبِّكُمَا تُكَذِّبَانِ
69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
70فِيهِنَّ خَيْرَاتٌ حِسَانٌ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।
71فَبِأَيِّ آلَاءِ رَبِّكُمَا تُكَذِّبَانِ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
72حُورٌ مَّقْصُورَاتٌ فِي الْخِيَامِ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1
73فَبِأَيِّ آلَاءِ رَبِّكُمَا تُكَذِّبَانِ
73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
71ਆਇਤ

ਅਨੁਵਾਦ — ਅਰ-ਰਹਮਾਨ 71

ਸੂਰਾ ਅਰ-ਰਹਮਾਨ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 71/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 69–73. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers