ਅਰ-ਰਹਮਾਨ · 72/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
حُورٌ مَّقْصُورَاتٌ فِي الْخِيَامِ ۝٧٢
Hoorum maqsooraatun fil khiyaam
📖 ਪੰਜਾਬੀ ਵਿੱਚ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਰ-ਰਹਮਾਨ

70فِيهِنَّ خَيْرَاتٌ حِسَانٌ
70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।
71فَبِأَيِّ آلَاءِ رَبِّكُمَا تُكَذِّبَانِ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
72حُورٌ مَّقْصُورَاتٌ فِي الْخِيَامِ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1
73فَبِأَيِّ آلَاءِ رَبِّكُمَا تُكَذِّبَانِ
73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
74لَمْ يَطْمِثْهُنَّ إِنسٌ قَبْلَهُمْ وَلَا جَانٌّ
74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
72ਆਇਤ

ਅਨੁਵਾਦ — ਅਰ-ਰਹਮਾਨ 72

ਸੂਰਾ ਅਰ-ਰਹਮਾਨ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ…

ਸੂਰਾ ਆਇਤ 72/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers