ਅਰ-ਰਹਮਾਨ · 73/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٧٣
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

🎧 ਸੁਣੋ


📜 ਆਇਤ 71-75 — ਅਰ-ਰਹਮਾਨ

71فَبِأَيِّ آلَاءِ رَبِّكُمَا تُكَذِّبَانِ
71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
72حُورٌ مَّقْصُورَاتٌ فِي الْخِيَامِ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1
73فَبِأَيِّ آلَاءِ رَبِّكُمَا تُكَذِّبَانِ
73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
74لَمْ يَطْمِثْهُنَّ إِنسٌ قَبْلَهُمْ وَلَا جَانٌّ
74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।
75فَبِأَيِّ آلَاءِ رَبِّكُمَا تُكَذِّبَانِ
75਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
73ਆਇਤ

ਅਨੁਵਾਦ — ਅਰ-ਰਹਮਾਨ 73

ਸੂਰਾ ਅਰ-ਰਹਮਾਨ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 73/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 71–75. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers