ਅਰ-ਰਹਮਾਨ · 74/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
لَمْ يَطْمِثْهُنَّ إِنسٌ قَبْلَهُمْ وَلَا جَانٌّ ۝٧٤
Lam yatmis hunna insun qablahum wa laa jaaann
📖 ਪੰਜਾਬੀ ਵਿੱਚ
74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਰ-ਰਹਮਾਨ

72حُورٌ مَّقْصُورَاتٌ فِي الْخِيَامِ
72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1
73فَبِأَيِّ آلَاءِ رَبِّكُمَا تُكَذِّبَانِ
73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
74لَمْ يَطْمِثْهُنَّ إِنسٌ قَبْلَهُمْ وَلَا جَانٌّ
74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।
75فَبِأَيِّ آلَاءِ رَبِّكُمَا تُكَذِّبَانِ
75਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
76مُتَّكِئِينَ عَلَىٰ رَفْرَفٍ خُضْرٍ وَعَبْقَرِيٍّ حِسَانٍ
76਼ ਹਰੇ ਰੰਗ ਦੇ ਅਤਿਅੰਤ ਵੱਡਮੁੱਲੇ ਤੇ ਦੁਰਲਭ ਗ਼ਲੀਚਿਆਂ ਉੱਤੇ ਤਕੀਏ ਲਾਈਂ (ਜੰਨਤੀ ਬੈਠੇ) ਹੋਣਗੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
74ਆਇਤ

ਅਨੁਵਾਦ — ਅਰ-ਰਹਮਾਨ 74

ਸੂਰਾ ਅਰ-ਰਹਮਾਨ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ…

ਸੂਰਾ ਆਇਤ 74/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers