ਅਰ-ਰਹਮਾਨ · 78/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
تَبَارَكَ اسْمُ رَبِّكَ ذِي الْجَلَالِ وَالْإِكْرَامِ ۝٧٨
Tabaarakasmu Rabbika Zil-Jalaali wal-Ikraam
📖 ਪੰਜਾਬੀ ਵਿੱਚ
78਼ (ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦਾ ਨਾਂ ਬਰਕਤਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-78 — ਸੂਰਾ ਅਰ-ਰਹਮਾਨ

76مُتَّكِئِينَ عَلَىٰ رَفْرَفٍ خُضْرٍ وَعَبْقَرِيٍّ حِسَانٍ
76਼ ਹਰੇ ਰੰਗ ਦੇ ਅਤਿਅੰਤ ਵੱਡਮੁੱਲੇ ਤੇ ਦੁਰਲਭ ਗ਼ਲੀਚਿਆਂ ਉੱਤੇ ਤਕੀਏ ਲਾਈਂ (ਜੰਨਤੀ ਬੈਠੇ) ਹੋਣਗੇ।
77فَبِأَيِّ آلَاءِ رَبِّكُمَا تُكَذِّبَانِ
77਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
78تَبَارَكَ اسْمُ رَبِّكَ ذِي الْجَلَالِ وَالْإِكْرَامِ
78਼ (ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦਾ ਨਾਂ ਬਰਕਤਾਂ ਵਾਲਾ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
78ਆਇਤ

ਅਨੁਵਾਦ — ਅਰ-ਰਹਮਾਨ 78

ਸੂਰਾ ਅਰ-ਰਹਮਾਨ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ (ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ…

ਸੂਰਾ ਆਇਤ 78/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 76–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers