ਅਰ-ਰਹਮਾਨ · 8/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
أَلَّا تَطْغَوْا فِي الْمِيزَانِ ۝٨
Allaa tatghaw fil meezaan
📖 ਪੰਜਾਬੀ ਵਿੱਚ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਰ-ਰਹਮਾਨ

6وَالنَّجْمُ وَالشَّجَرُ يَسْجُدَانِ
6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।
7وَالسَّمَاءَ رَفَعَهَا وَوَضَعَ الْمِيزَانَ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।
8أَلَّا تَطْغَوْا فِي الْمِيزَانِ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।
9وَأَقِيمُوا الْوَزْنَ بِالْقِسْطِ وَلَا تُخْسِرُوا الْمِيزَانَ
9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।
10وَالْأَرْضَ وَضَعَهَا لِلْأَنَامِ
10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
8ਆਇਤ

ਅਨੁਵਾਦ — ਅਰ-ਰਹਮਾਨ 8

ਸੂਰਾ ਅਰ-ਰਹਮਾਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।

ਸੂਰਾ ਆਇਤ 8/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers