ਅਰ-ਰਹਮਾਨ · 9/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَأَقِيمُوا الْوَزْنَ بِالْقِسْطِ وَلَا تُخْسِرُوا الْمِيزَانَ ۝٩
Wa aqeemul wazna bilqisti wa laa tukhsirul meezaan
📖 ਪੰਜਾਬੀ ਵਿੱਚ
9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਰ-ਰਹਮਾਨ

7وَالسَّمَاءَ رَفَعَهَا وَوَضَعَ الْمِيزَانَ
7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।
8أَلَّا تَطْغَوْا فِي الْمِيزَانِ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।
9وَأَقِيمُوا الْوَزْنَ بِالْقِسْطِ وَلَا تُخْسِرُوا الْمِيزَانَ
9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।
10وَالْأَرْضَ وَضَعَهَا لِلْأَنَامِ
10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।
11فِيهَا فَاكِهَةٌ وَالنَّخْلُ ذَاتُ الْأَكْمَامِ
11਼ ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
9ਆਇਤ

ਅਨੁਵਾਦ — ਅਰ-ਰਹਮਾਨ 9

ਸੂਰਾ ਅਰ-ਰਹਮਾਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ…

ਸੂਰਾ ਆਇਤ 9/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers