ਅਲ-ਵਾਕੀਆ · 1/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
إِذَا وَقَعَتِ الْوَاقِعَةُ ۝١
Izaa waqa`atil waaqi`ah
📖 ਪੰਜਾਬੀ ਵਿੱਚ
1਼ ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਵਾਕੀਆ

1إِذَا وَقَعَتِ الْوَاقِعَةُ
1਼ ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
2لَيْسَ لِوَقْعَتِهَا كَاذِبَةٌ
2਼ ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।
3خَافِضَةٌ رَّافِعَةٌ
3਼ ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
1ਆਇਤ

ਅਨੁਵਾਦ — ਅਲ-ਵਾਕੀਆ 1

ਸੂਰਾ ਅਲ-ਵਾਕੀਆ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।

ਸੂਰਾ ਆਇਤ 1/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers