ਅਲ-ਵਾਕੀਆ · 11/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
أُولَٰئِكَ الْمُقَرَّبُونَ ۝١١
Ulaaa`ikal muqarraboon
📖 ਪੰਜਾਬੀ ਵਿੱਚ
11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਵਾਕੀਆ

9وَأَصْحَابُ الْمَشْأَمَةِ مَا أَصْحَابُ الْمَشْأَمَةِ
9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
10وَالسَّابِقُونَ السَّابِقُونَ
10਼ (ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
11أُولَٰئِكَ الْمُقَرَّبُونَ
11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
12فِي جَنَّاتِ النَّعِيمِ
12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
13ثُلَّةٌ مِّنَ الْأَوَّلِينَ
13਼ (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
11ਆਇਤ

ਅਨੁਵਾਦ — ਅਲ-ਵਾਕੀਆ 11

ਸੂਰਾ ਅਲ-ਵਾਕੀਆ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।

ਸੂਰਾ ਆਇਤ 11/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers