ਅਲ-ਵਾਕੀਆ · 12/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فِي جَنَّاتِ النَّعِيمِ ۝١٢
Fee Jannaatin Na`eem
📖 ਪੰਜਾਬੀ ਵਿੱਚ
12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਵਾਕੀਆ

10وَالسَّابِقُونَ السَّابِقُونَ
10਼ (ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
11أُولَٰئِكَ الْمُقَرَّبُونَ
11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
12فِي جَنَّاتِ النَّعِيمِ
12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
13ثُلَّةٌ مِّنَ الْأَوَّلِينَ
13਼ (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
14وَقَلِيلٌ مِّنَ الْآخِرِينَ
14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
12ਆਇਤ

ਅਨੁਵਾਦ — ਅਲ-ਵਾਕੀਆ 12

ਸੂਰਾ ਅਲ-ਵਾਕੀਆ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

ਸੂਰਾ ਆਇਤ 12/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers