ਅਲ-ਵਾਕੀਆ · 14/96
ਅਨੁਵਾਦ ਉਚਾਰਨ — ਅਲ-ਵਾਕੀਆ
وَقَلِيلٌ مِّنَ الْآخِرِينَ ۝١٤
Wa qaleelum minal aa khireen
📖 ਪੰਜਾਬੀ ਵਿੱਚ
14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।

🎧 ਸੁਣੋ


📜 ਆਇਤ 12-16 — ਅਲ-ਵਾਕੀਆ

12فِي جَنَّاتِ النَّعِيمِ
12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
13ثُلَّةٌ مِّنَ الْأَوَّلِينَ
13਼ (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
14وَقَلِيلٌ مِّنَ الْآخِرِينَ
14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
15عَلَىٰ سُرُرٍ مَّوْضُونَةٍ
15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
16مُّتَّكِئِينَ عَلَيْهَا مُتَقَابِلِينَ
16਼ ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
14ਆਇਤ

ਅਨੁਵਾਦ — ਅਲ-ਵਾਕੀਆ 14

ਸੂਰਾ ਅਲ-ਵਾਕੀਆ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।

ਸੂਰਾ ਆਇਤ 14/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers