ਅਲ-ਵਾਕੀਆ · 15/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
عَلَىٰ سُرُرٍ مَّوْضُونَةٍ ۝١٥
Alaa sururim mawdoonah
📖 ਪੰਜਾਬੀ ਵਿੱਚ
15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਵਾਕੀਆ

13ثُلَّةٌ مِّنَ الْأَوَّلِينَ
13਼ (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
14وَقَلِيلٌ مِّنَ الْآخِرِينَ
14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
15عَلَىٰ سُرُرٍ مَّوْضُونَةٍ
15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
16مُّتَّكِئِينَ عَلَيْهَا مُتَقَابِلِينَ
16਼ ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
17يَطُوفُ عَلَيْهِمْ وِلْدَانٌ مُّخَلَّدُونَ
17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
15ਆਇਤ

ਅਨੁਵਾਦ — ਅਲ-ਵਾਕੀਆ 15

ਸੂਰਾ ਅਲ-ਵਾਕੀਆ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ…

ਸੂਰਾ ਆਇਤ 15/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers