ਅਲ-ਵਾਕੀਆ · 17/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
يَطُوفُ عَلَيْهِمْ وِلْدَانٌ مُّخَلَّدُونَ ۝١٧
Yatoofu `alaihim wildaa num mukkhalladoon
📖 ਪੰਜਾਬੀ ਵਿੱਚ
17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਵਾਕੀਆ

15عَلَىٰ سُرُرٍ مَّوْضُونَةٍ
15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
16مُّتَّكِئِينَ عَلَيْهَا مُتَقَابِلِينَ
16਼ ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
17يَطُوفُ عَلَيْهِمْ وِلْدَانٌ مُّخَلَّدُونَ
17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
18بِأَكْوَابٍ وَأَبَارِيقَ وَكَأْسٍ مِّن مَّعِينٍ
18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
19لَّا يُصَدَّعُونَ عَنْهَا وَلَا يُنزِفُونَ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
17ਆਇਤ

ਅਨੁਵਾਦ — ਅਲ-ਵਾਕੀਆ 17

ਸੂਰਾ ਅਲ-ਵਾਕੀਆ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ…

ਸੂਰਾ ਆਇਤ 17/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 24, 2026

Don't forget us in your sincere prayers