ਅਲ-ਵਾਕੀਆ · 18/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
بِأَكْوَابٍ وَأَبَارِيقَ وَكَأْسٍ مِّن مَّعِينٍ ۝١٨
Bi akwaabinw wa abaareeq, wa kaasim mim ma`een
📖 ਪੰਜਾਬੀ ਵਿੱਚ
18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਵਾਕੀਆ

16مُّتَّكِئِينَ عَلَيْهَا مُتَقَابِلِينَ
16਼ ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
17يَطُوفُ عَلَيْهِمْ وِلْدَانٌ مُّخَلَّدُونَ
17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
18بِأَكْوَابٍ وَأَبَارِيقَ وَكَأْسٍ مِّن مَّعِينٍ
18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
19لَّا يُصَدَّعُونَ عَنْهَا وَلَا يُنزِفُونَ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
20وَفَاكِهَةٍ مِّمَّا يَتَخَيَّرُونَ
20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
18ਆਇਤ

ਅਨੁਵਾਦ — ਅਲ-ਵਾਕੀਆ 18

ਸੂਰਾ ਅਲ-ਵਾਕੀਆ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ…

ਸੂਰਾ ਆਇਤ 18/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers