ਅਲ-ਵਾਕੀਆ · 19/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
لَّا يُصَدَّعُونَ عَنْهَا وَلَا يُنزِفُونَ ۝١٩
Laa yusadda`oona `anhaa wa laa yunzifoon
📖 ਪੰਜਾਬੀ ਵਿੱਚ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਵਾਕੀਆ

17يَطُوفُ عَلَيْهِمْ وِلْدَانٌ مُّخَلَّدُونَ
17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
18بِأَكْوَابٍ وَأَبَارِيقَ وَكَأْسٍ مِّن مَّعِينٍ
18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
19لَّا يُصَدَّعُونَ عَنْهَا وَلَا يُنزِفُونَ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
20وَفَاكِهَةٍ مِّمَّا يَتَخَيَّرُونَ
20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
21وَلَحْمِ طَيْرٍ مِّمَّا يَشْتَهُونَ
21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
19ਆਇਤ

ਅਨੁਵਾਦ — ਅਲ-ਵਾਕੀਆ 19

ਸੂਰਾ ਅਲ-ਵਾਕੀਆ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ…

ਸੂਰਾ ਆਇਤ 19/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers