ਅਲ-ਵਾਕੀਆ · 20/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَفَاكِهَةٍ مِّمَّا يَتَخَيَّرُونَ ۝٢٠
Wa faakihatim mimmaa yatakhaiyaroon
📖 ਪੰਜਾਬੀ ਵਿੱਚ
20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਵਾਕੀਆ

18بِأَكْوَابٍ وَأَبَارِيقَ وَكَأْسٍ مِّن مَّعِينٍ
18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
19لَّا يُصَدَّعُونَ عَنْهَا وَلَا يُنزِفُونَ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
20وَفَاكِهَةٍ مِّمَّا يَتَخَيَّرُونَ
20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
21وَلَحْمِ طَيْرٍ مِّمَّا يَشْتَهُونَ
21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
22وَحُورٌ عِينٌ
22਼ ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
20ਆਇਤ

ਅਨੁਵਾਦ — ਅਲ-ਵਾਕੀਆ 20

ਸੂਰਾ ਅਲ-ਵਾਕੀਆ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ…

ਸੂਰਾ ਆਇਤ 20/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers