ਅਲ-ਵਾਕੀਆ · 21/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَلَحْمِ طَيْرٍ مِّمَّا يَشْتَهُونَ ۝٢١
Wa lahmi tairim mimmaa yashtahoon
📖 ਪੰਜਾਬੀ ਵਿੱਚ
21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਵਾਕੀਆ

19لَّا يُصَدَّعُونَ عَنْهَا وَلَا يُنزِفُونَ
19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
20وَفَاكِهَةٍ مِّمَّا يَتَخَيَّرُونَ
20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
21وَلَحْمِ طَيْرٍ مِّمَّا يَشْتَهُونَ
21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
22وَحُورٌ عِينٌ
22਼ ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
23كَأَمْثَالِ اللُّؤْلُؤِ الْمَكْنُونِ
23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
21ਆਇਤ

ਅਨੁਵਾਦ — ਅਲ-ਵਾਕੀਆ 21

ਸੂਰਾ ਅਲ-ਵਾਕੀਆ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ)…

ਸੂਰਾ ਆਇਤ 21/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers