ਅਲ-ਵਾਕੀਆ · 23/96
ਅਨੁਵਾਦ ਉਚਾਰਨ — ਅਲ-ਵਾਕੀਆ
كَأَمْثَالِ اللُّؤْلُؤِ الْمَكْنُونِ ۝٢٣
Ka amsaalil lu`lu`il maknoon
📖 ਪੰਜਾਬੀ ਵਿੱਚ
23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।

🎧 ਸੁਣੋ


📜 ਆਇਤ 21-25 — ਅਲ-ਵਾਕੀਆ

21وَلَحْمِ طَيْرٍ مِّمَّا يَشْتَهُونَ
21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
22وَحُورٌ عِينٌ
22਼ ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
23كَأَمْثَالِ اللُّؤْلُؤِ الْمَكْنُونِ
23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
24جَزَاءً بِمَا كَانُوا يَعْمَلُونَ
24਼ ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।
25لَا يَسْمَعُونَ فِيهَا لَغْوًا وَلَا تَأْثِيمًا
25਼ ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
23ਆਇਤ

ਅਨੁਵਾਦ — ਅਲ-ਵਾਕੀਆ 23

ਸੂਰਾ ਅਲ-ਵਾਕੀਆ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।

ਸੂਰਾ ਆਇਤ 23/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers