ਅਲ-ਵਾਕੀਆ · 24/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
جَزَاءً بِمَا كَانُوا يَعْمَلُونَ ۝٢٤
Jazaaa`am bimaa kaanoo ya`maloon
📖 ਪੰਜਾਬੀ ਵਿੱਚ
24਼ ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਵਾਕੀਆ

22وَحُورٌ عِينٌ
22਼ ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
23كَأَمْثَالِ اللُّؤْلُؤِ الْمَكْنُونِ
23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
24جَزَاءً بِمَا كَانُوا يَعْمَلُونَ
24਼ ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।
25لَا يَسْمَعُونَ فِيهَا لَغْوًا وَلَا تَأْثِيمًا
25਼ ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।
26إِلَّا قِيلًا سَلَامًا سَلَامًا
26਼ ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
24ਆਇਤ

ਅਨੁਵਾਦ — ਅਲ-ਵਾਕੀਆ 24

ਸੂਰਾ ਅਲ-ਵਾਕੀਆ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।

ਸੂਰਾ ਆਇਤ 24/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers