ਅਲ-ਵਾਕੀਆ · 28/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فِي سِدْرٍ مَّخْضُودٍ ۝٢٨
Fee sidrim makhdood
📖 ਪੰਜਾਬੀ ਵਿੱਚ
28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।

🎧 ਸੁਣੋ


📜 ਆਇਤ 26-30 — ਸੂਰਾ ਅਲ-ਵਾਕੀਆ

26إِلَّا قِيلًا سَلَامًا سَلَامًا
26਼ ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।
27وَأَصْحَابُ الْيَمِينِ مَا أَصْحَابُ الْيَمِينِ
27਼ ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।
28فِي سِدْرٍ مَّخْضُودٍ
28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
29وَطَلْحٍ مَّنضُودٍ
29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
30وَظِلٍّ مَّمْدُودٍ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
28ਆਇਤ

ਅਨੁਵਾਦ — ਅਲ-ਵਾਕੀਆ 28

ਸੂਰਾ ਅਲ-ਵਾਕੀਆ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।

ਸੂਰਾ ਆਇਤ 28/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers