ਅਲ-ਵਾਕੀਆ · 29/96
ਅਨੁਵਾਦ ਉਚਾਰਨ — ਅਲ-ਵਾਕੀਆ
وَطَلْحٍ مَّنضُودٍ ۝٢٩
Wa talhim mandood
📖 ਪੰਜਾਬੀ ਵਿੱਚ
29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
🎧 ਸੁਣੋ

📜 ਆਇਤ 27-31 — ਅਲ-ਵਾਕੀਆ

27وَأَصْحَابُ الْيَمِينِ مَا أَصْحَابُ الْيَمِينِ
27਼ ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।
28فِي سِدْرٍ مَّخْضُودٍ
28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
29وَطَلْحٍ مَّنضُودٍ
29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
30وَظِلٍّ مَّمْدُودٍ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
31وَمَاءٍ مَّسْكُوبٍ
31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
29ਆਇਤ

ਅਨੁਵਾਦ — ਅਲ-ਵਾਕੀਆ 29

ਸੂਰਾ ਅਲ-ਵਾਕੀਆ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।

ਸੂਰਾ ਆਇਤ 29/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers