ਅਲ-ਵਾਕੀਆ · 3/96
ਅਨੁਵਾਦ ਉਚਾਰਨ — ਅਲ-ਵਾਕੀਆ
خَافِضَةٌ رَّافِعَةٌ ۝٣
Khafidatur raafi`ah
📖 ਪੰਜਾਬੀ ਵਿੱਚ
3਼ ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
🎧 ਸੁਣੋ

📜 ਆਇਤ 1-5 — ਅਲ-ਵਾਕੀਆ

1إِذَا وَقَعَتِ الْوَاقِعَةُ
1਼ ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
2لَيْسَ لِوَقْعَتِهَا كَاذِبَةٌ
2਼ ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।
3خَافِضَةٌ رَّافِعَةٌ
3਼ ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
4إِذَا رُجَّتِ الْأَرْضُ رَجًّا
4਼ ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।
5وَبُسَّتِ الْجِبَالُ بَسًّا
5਼ ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
3ਆਇਤ

ਅਨੁਵਾਦ — ਅਲ-ਵਾਕੀਆ 3

ਸੂਰਾ ਅਲ-ਵਾਕੀਆ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।

ਸੂਰਾ ਆਇਤ 3/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers