ਅਲ-ਵਾਕੀਆ · 30/96
ਅਨੁਵਾਦ ਉਚਾਰਨ — ਅਲ-ਵਾਕੀਆ
وَظِلٍّ مَّمْدُودٍ ۝٣٠
Wa zillim mamdood
📖 ਪੰਜਾਬੀ ਵਿੱਚ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
🎧 ਸੁਣੋ

📜 ਆਇਤ 28-32 — ਅਲ-ਵਾਕੀਆ

28فِي سِدْرٍ مَّخْضُودٍ
28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
29وَطَلْحٍ مَّنضُودٍ
29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
30وَظِلٍّ مَّمْدُودٍ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
31وَمَاءٍ مَّسْكُوبٍ
31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
32وَفَاكِهَةٍ كَثِيرَةٍ
32਼ ਅਣਗ਼ਿਣਤ ਫਲ ਹੋਣਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
30ਆਇਤ

ਅਨੁਵਾਦ — ਅਲ-ਵਾਕੀਆ 30

ਸੂਰਾ ਅਲ-ਵਾਕੀਆ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।

ਸੂਰਾ ਆਇਤ 30/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers