ਅਲ-ਵਾਕੀਆ · 31/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَمَاءٍ مَّسْكُوبٍ ۝٣١
Wa maaa`im maskoob
📖 ਪੰਜਾਬੀ ਵਿੱਚ
31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।

🎧 ਸੁਣੋ


📜 ਆਇਤ 29-33 — ਸੂਰਾ ਅਲ-ਵਾਕੀਆ

29وَطَلْحٍ مَّنضُودٍ
29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
30وَظِلٍّ مَّمْدُودٍ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
31وَمَاءٍ مَّسْكُوبٍ
31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
32وَفَاكِهَةٍ كَثِيرَةٍ
32਼ ਅਣਗ਼ਿਣਤ ਫਲ ਹੋਣਗੇ।
33لَّا مَقْطُوعَةٍ وَلَا مَمْنُوعَةٍ
33਼ ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
31ਆਇਤ

ਅਨੁਵਾਦ — ਅਲ-ਵਾਕੀਆ 31

ਸੂਰਾ ਅਲ-ਵਾਕੀਆ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।

ਸੂਰਾ ਆਇਤ 31/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers