ਅਲ-ਵਾਕੀਆ · 32/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَفَاكِهَةٍ كَثِيرَةٍ ۝٣٢
Wa faakihatin kaseerah
📖 ਪੰਜਾਬੀ ਵਿੱਚ
32਼ ਅਣਗ਼ਿਣਤ ਫਲ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਵਾਕੀਆ

30وَظِلٍّ مَّمْدُودٍ
30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
31وَمَاءٍ مَّسْكُوبٍ
31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
32وَفَاكِهَةٍ كَثِيرَةٍ
32਼ ਅਣਗ਼ਿਣਤ ਫਲ ਹੋਣਗੇ।
33لَّا مَقْطُوعَةٍ وَلَا مَمْنُوعَةٍ
33਼ ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
34وَفُرُشٍ مَّرْفُوعَةٍ
34਼ (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
32ਆਇਤ

ਅਨੁਵਾਦ — ਅਲ-ਵਾਕੀਆ 32

ਸੂਰਾ ਅਲ-ਵਾਕੀਆ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਣਗ਼ਿਣਤ ਫਲ ਹੋਣਗੇ।

ਸੂਰਾ ਆਇਤ 32/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers