ਅਲ-ਵਾਕੀਆ · 34/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَفُرُشٍ مَّرْفُوعَةٍ ۝٣٤
Wa furushim marfoo`ah
📖 ਪੰਜਾਬੀ ਵਿੱਚ
34਼ (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਵਾਕੀਆ

32وَفَاكِهَةٍ كَثِيرَةٍ
32਼ ਅਣਗ਼ਿਣਤ ਫਲ ਹੋਣਗੇ।
33لَّا مَقْطُوعَةٍ وَلَا مَمْنُوعَةٍ
33਼ ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
34وَفُرُشٍ مَّرْفُوعَةٍ
34਼ (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।
35إِنَّا أَنشَأْنَاهُنَّ إِنشَاءً
35਼ ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।
36فَجَعَلْنَاهُنَّ أَبْكَارًا
36਼ ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
34ਆਇਤ

ਅਨੁਵਾਦ — ਅਲ-ਵਾਕੀਆ 34

ਸੂਰਾ ਅਲ-ਵਾਕੀਆ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।

ਸੂਰਾ ਆਇਤ 34/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers