ਅਲ-ਵਾਕੀਆ · 37/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
عُرُبًا أَتْرَابًا ۝٣٧
Uruban atraabaa
📖 ਪੰਜਾਬੀ ਵਿੱਚ
37਼ ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਵਾਕੀਆ

35إِنَّا أَنشَأْنَاهُنَّ إِنشَاءً
35਼ ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।
36فَجَعَلْنَاهُنَّ أَبْكَارًا
36਼ ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।
37عُرُبًا أَتْرَابًا
37਼ ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।
38لِّأَصْحَابِ الْيَمِينِ
38਼ ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।
39ثُلَّةٌ مِّنَ الْأَوَّلِينَ
39਼ ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
37ਆਇਤ

ਅਨੁਵਾਦ — ਅਲ-ਵਾਕੀਆ 37

ਸੂਰਾ ਅਲ-ਵਾਕੀਆ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।

ਸੂਰਾ ਆਇਤ 37/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers