ਅਲ-ਵਾਕੀਆ · 39/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
ثُلَّةٌ مِّنَ الْأَوَّلِينَ ۝٣٩
Sullatum minal awwa leen
📖 ਪੰਜਾਬੀ ਵਿੱਚ
39਼ ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਵਾਕੀਆ

37عُرُبًا أَتْرَابًا
37਼ ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।
38لِّأَصْحَابِ الْيَمِينِ
38਼ ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।
39ثُلَّةٌ مِّنَ الْأَوَّلِينَ
39਼ ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।
40وَثُلَّةٌ مِّنَ الْآخِرِينَ
40਼ ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।
41وَأَصْحَابُ الشِّمَالِ مَا أَصْحَابُ الشِّمَالِ
41਼ ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
39ਆਇਤ

ਅਨੁਵਾਦ — ਅਲ-ਵਾਕੀਆ 39

ਸੂਰਾ ਅਲ-ਵਾਕੀਆ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ)…

ਸੂਰਾ ਆਇਤ 39/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers