ਅਲ-ਵਾਕੀਆ · 42/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فِي سَمُومٍ وَحَمِيمٍ ۝٤٢
Fee samoominw wa hameem
📖 ਪੰਜਾਬੀ ਵਿੱਚ
42਼ ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਵਾਕੀਆ

40وَثُلَّةٌ مِّنَ الْآخِرِينَ
40਼ ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।
41وَأَصْحَابُ الشِّمَالِ مَا أَصْحَابُ الشِّمَالِ
41਼ ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
42فِي سَمُومٍ وَحَمِيمٍ
42਼ ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।
43وَظِلٍّ مِّن يَحْمُومٍ
43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
44لَّا بَارِدٍ وَلَا كَرِيمٍ
44਼ ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
42ਆਇਤ

ਅਨੁਵਾਦ — ਅਲ-ਵਾਕੀਆ 42

ਸੂਰਾ ਅਲ-ਵਾਕੀਆ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ…

ਸੂਰਾ ਆਇਤ 42/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers