ਅਲ-ਵਾਕੀਆ · 43/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَظِلٍّ مِّن يَحْمُومٍ ۝٤٣
Wa zillim miny yahmoom
📖 ਪੰਜਾਬੀ ਵਿੱਚ
43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਵਾਕੀਆ

41وَأَصْحَابُ الشِّمَالِ مَا أَصْحَابُ الشِّمَالِ
41਼ ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
42فِي سَمُومٍ وَحَمِيمٍ
42਼ ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।
43وَظِلٍّ مِّن يَحْمُومٍ
43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
44لَّا بَارِدٍ وَلَا كَرِيمٍ
44਼ ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
45إِنَّهُمْ كَانُوا قَبْلَ ذَٰلِكَ مُتْرَفِينَ
45਼ ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
43ਆਇਤ

ਅਨੁਵਾਦ — ਅਲ-ਵਾਕੀਆ 43

ਸੂਰਾ ਅਲ-ਵਾਕੀਆ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।

ਸੂਰਾ ਆਇਤ 43/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers