ਅਲ-ਵਾਕੀਆ · 45/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
إِنَّهُمْ كَانُوا قَبْلَ ذَٰلِكَ مُتْرَفِينَ ۝٤٥
Innaahum kaanoo qabla zaalika mutrafeen
📖 ਪੰਜਾਬੀ ਵਿੱਚ
45਼ ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਵਾਕੀਆ

43وَظِلٍّ مِّن يَحْمُومٍ
43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
44لَّا بَارِدٍ وَلَا كَرِيمٍ
44਼ ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
45إِنَّهُمْ كَانُوا قَبْلَ ذَٰلِكَ مُتْرَفِينَ
45਼ ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।
46وَكَانُوا يُصِرُّونَ عَلَى الْحِنثِ الْعَظِيمِ
46਼ ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।
47وَكَانُوا يَقُولُونَ أَئِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
47਼ ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
45ਆਇਤ

ਅਨੁਵਾਦ — ਅਲ-ਵਾਕੀਆ 45

ਸੂਰਾ ਅਲ-ਵਾਕੀਆ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ…

ਸੂਰਾ ਆਇਤ 45/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers