ਅਲ-ਵਾਕੀਆ · 48/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
أَوَآبَاؤُنَا الْأَوَّلُونَ ۝٤٨
Awa aabaaa`unal awwaloon
📖 ਪੰਜਾਬੀ ਵਿੱਚ
48਼ ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਵਾਕੀਆ

46وَكَانُوا يُصِرُّونَ عَلَى الْحِنثِ الْعَظِيمِ
46਼ ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।
47وَكَانُوا يَقُولُونَ أَئِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
47਼ ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
48أَوَآبَاؤُنَا الْأَوَّلُونَ
48਼ ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?
49قُلْ إِنَّ الْأَوَّلِينَ وَالْآخِرِينَ
49਼ (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।
50لَمَجْمُوعُونَ إِلَىٰ مِيقَاتِ يَوْمٍ مَّعْلُومٍ
50਼ ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
48ਆਇਤ

ਅਨੁਵਾਦ — ਅਲ-ਵਾਕੀਆ 48

ਸੂਰਾ ਅਲ-ਵਾਕੀਆ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ…

ਸੂਰਾ ਆਇਤ 48/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers