ਅਲ-ਵਾਕੀਆ · 49/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
قُلْ إِنَّ الْأَوَّلِينَ وَالْآخِرِينَ ۝٤٩
Qul innal awwaleena wal aakhireen
📖 ਪੰਜਾਬੀ ਵਿੱਚ
49਼ (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਵਾਕੀਆ

47وَكَانُوا يَقُولُونَ أَئِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
47਼ ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
48أَوَآبَاؤُنَا الْأَوَّلُونَ
48਼ ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?
49قُلْ إِنَّ الْأَوَّلِينَ وَالْآخِرِينَ
49਼ (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।
50لَمَجْمُوعُونَ إِلَىٰ مِيقَاتِ يَوْمٍ مَّعْلُومٍ
50਼ ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
51ثُمَّ إِنَّكُمْ أَيُّهَا الضَّالُّونَ الْمُكَذِّبُونَ
51਼ ਹੇ ਕੁਰਾਹੀਓ ਅਤੇ ਇਨਕਾਰੀਓ!
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
49ਆਇਤ

ਅਨੁਵਾਦ — ਅਲ-ਵਾਕੀਆ 49

ਸੂਰਾ ਅਲ-ਵਾਕੀਆ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ…

ਸੂਰਾ ਆਇਤ 49/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers