ਅਲ-ਵਾਕੀਆ · 52/96
ਅਨੁਵਾਦ ਉਚਾਰਨ — ਅਲ-ਵਾਕੀਆ
لَآكِلُونَ مِن شَجَرٍ مِّن زَقُّومٍ ۝٥٢
La aakiloona min shaja rim min zaqqoom
📖 ਪੰਜਾਬੀ ਵਿੱਚ
52਼ ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।

🎧 ਸੁਣੋ


📜 ਆਇਤ 50-54 — ਅਲ-ਵਾਕੀਆ

50لَمَجْمُوعُونَ إِلَىٰ مِيقَاتِ يَوْمٍ مَّعْلُومٍ
50਼ ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
51ثُمَّ إِنَّكُمْ أَيُّهَا الضَّالُّونَ الْمُكَذِّبُونَ
51਼ ਹੇ ਕੁਰਾਹੀਓ ਅਤੇ ਇਨਕਾਰੀਓ!
52لَآكِلُونَ مِن شَجَرٍ مِّن زَقُّومٍ
52਼ ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।
53فَمَالِئُونَ مِنْهَا الْبُطُونَ
53਼ (ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।
54فَشَارِبُونَ عَلَيْهِ مِنَ الْحَمِيمِ
54਼ ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
52ਆਇਤ

ਅਨੁਵਾਦ — ਅਲ-ਵਾਕੀਆ 52

ਸੂਰਾ ਅਲ-ਵਾਕੀਆ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।

ਸੂਰਾ ਆਇਤ 52/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 50–54. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers