ਅਲ-ਵਾਕੀਆ · 55/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فَشَارِبُونَ شُرْبَ الْهِيمِ ۝٥٥
Fashaariboona shurbal heem
📖 ਪੰਜਾਬੀ ਵਿੱਚ
55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਵਾਕੀਆ

53فَمَالِئُونَ مِنْهَا الْبُطُونَ
53਼ (ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।
54فَشَارِبُونَ عَلَيْهِ مِنَ الْحَمِيمِ
54਼ ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
55فَشَارِبُونَ شُرْبَ الْهِيمِ
55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
56هَٰذَا نُزُلُهُمْ يَوْمَ الدِّينِ
56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
57نَحْنُ خَلَقْنَاكُمْ فَلَوْلَا تُصَدِّقُونَ
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
55ਆਇਤ

ਅਨੁਵਾਦ — ਅਲ-ਵਾਕੀਆ 55

ਸੂਰਾ ਅਲ-ਵਾਕੀਆ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।

ਸੂਰਾ ਆਇਤ 55/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers